Skip to main content

ਕਰ ਭਲਾ ਹੋ ਭਲਾ ਅੰਤ ਭਲੇ ਦਾ ਭਲਾ ਕ

ਕਰ ਭਲਾ ਹੋ ਭਲਾ ਅੰਤ ਭਲੇ ਦਾ ਭਲਾ 
( ਮਦਦ ਕਰਨੀ )
ਕਰ ਭਲਾ ਹੋ ਭਲਾ ÷  ਜੇ ਆਪਾ ਕਿਸੇ 
ਦਾ ਭਲਾ ਕਰਦੈ ਹਾ ਤੇ ਵਾਹਿਗੁਰੂ 
ਆਪਣਾ ਭਲਾ ਕਰਦਾ ਹੈ 
ਜੇ  ਨਹੀਂ ਯਕੀਨ ਤਾਂ ਪਰਖ ਕੇ  
ਦੇਖ ਲਵੋ, ਇਹ ਮੇਰਾ ਵਾਹਿਗੁਰੂ 
ਤੇ ਪੂਰਾ  ਵਿਸਵਾਸ  ਹੈ ਤੇ ਹਮੇਸ਼ਾ
ਹੀ ਰਹੇਗਾ ।
 ਨਾਨਕ ਨਾਮ ਚੜਦੀ ਕਲਾ 
ਤੇਰੇ ਭਾਣੇ  ਸਰਬੱਤ ਦਾ ਭਲਾ 

Comments