AMRIT VELE DA HUKAMNAMA SRI DARBAR SAHIB SRI AMRITSAR, ANG 633, 26-NOV-2021 🙏🙏🌸🌸🌸🌸🌸🙏🙏 ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ सोरठि महला ९ ॥ इह जगि मीतु न देखिओ कोई ॥ सगल जगतु अपनै सुखि लागिओ दुख मै संगि न होई ॥१॥ रहाउ ॥ दारा मीत पूत सनबंधी सगरे धन सिउ लागे ॥ जब ही निरधन देखिओ नर कउ संगु छाडि सभ भागे ॥१॥ कहंउ कहा यिआ मन बउरे कउ इन सिउ नेहु लगाइओ ॥ दीना नाथ सकल भै भंजन जसु ता को बिसराइओ ॥२॥ सुआन पूछ जिउ भइओ न सूधउ बहुतु जतनु मै कीनउ ॥ नानक लाज बिरद की राखहु नामु तुहारउ लीनउ ॥३॥९॥ Sorat'h, Ninth Mehl: In this world, I hav...