ਪੜ੍ਹਿਓ ਜ਼ਰੂਰ 🙏🙏
ਜਿਸ ਵੇਲੇ ਸਾਹਿਬਜ਼ਾਦਾ ਅਜੀਤ ਸਿੰਘ ਚਮਕੌਰ ਦੇ ਮੈਦਾਨ ਵਿੱਚ ਜੂਝ ਰਹੇ ਸੀ ਤਾਂ ਦੁਸ਼ਮਣ ਦੀ ਫ਼ੌਜ ਦਾ ਹਰ ਸਿਪਾਹੀ ਚਾਹੁੰਦਾ ਸੀ ਕਿ ਮੇਰਾ ਵਾਰ ਸਾਹਿਬਜ਼ਾਦਾ ਅਜੀਤ ਸਿੰਘ ਤੇ ਲੱਗੇ.... ਅਤੇ ਸਾਹਿਬਜ਼ਾਦਾ ਅਜੀਤ ਸਿੰਘ ਦੀ ਮੌਤ ਮੇਰੇ ਹੱਥੋਂ ਹੋਵੇ ਤਾਂ ਕਿ ਮੈਂ ਬਾਦਸ਼ਾਹ ਤੋਂ ਵੱਡਾ ਇਨਾਮ ਲੈ ਸਕਾਂ ਕਿ ਗੁਰੂ ਗੋਬਿੰਦ ਸਿੰਘ ਦੇ ਪੁੱਤਰ ਨੂੰ ਮੈਂ ਕਤਲ ਕੀਤਾ.... ਹਰ ਪਾਸਿਓਂ ਸਾਹਿਬਜ਼ਾਦਾ ਅਜੀਤ ਸਿੰਘ ਤੇ ਵਾਰ ਹੋ ਰਹੇ ਸੀ..! ਇਤਿਹਾਸ ਵਿੱਚ ਜ਼ਿਕਰ ਮਿਲਦਾ ਕਿ ਜਦੋਂ ਸਾਹਿਬਜ਼ਾਦਾ ਅਜੀਤ ਸਿੰਘ ਜ਼ਮੀਨ ਤੇ ਡਿੱਗੇ ਸੀ ਤਾਂ ਉਹਨਾਂ ਦੇ ਸਰੀਰ ਉੱਪਰ ਤਿੰਨ ਸੌ ਤੋਂ ਵੱਧ ਫੱਟਾਂ ਦੇ ਵਾਰ ਸੀ,
ਚਮਕੌਰ ਦੀ ਗੜ੍ਹੀ ਦੀ ਮੰਮਟੀ ਤੇ ਖੜ੍ਹਕੇ ਗੁਰੂ ਗੋਬਿੰਦ ਸਿੰਘ ਜੀ ਆਪਣੇ ਪੁੱਤਰ ਸਾਹਿਬਜ਼ਾਦਾ ਅਜੀਤ ਸਿੰਘ ਨੂੰ ਸ਼ਹੀਦ ਹੁੰਦਾ ਦੇਖਕੇ ਕਹਿ ਰਹੇ ਹਨ
“ ਕੁਰਬਾਨ ਪਿਦਰ ਸ਼ਾਬਾਸ਼ ਖ਼ੂਬ ਲੜੇ ਹੋ,
ਕਿਉਂ ਨਾ ਹੋ ਗੋਬਿੰਦ ਕੇ ਫ਼ਰਜ਼ੰਦ ਬੜੇ ਹੋ “
( ਮੈਂ ਤੇਰੇ ਤੋਂ ਕੁਰਬਾਨ ਜਾਨਾਂ ਪੁੱਤਰ, ਸ਼ਾਬਾਸ਼ ਬਹੁਤ ਸੋਹਣਾ ਲੜਿਆ ਹੈਂ
ਤੂੰ ਗੁਰੂ ਗੋਬਿੰਦ ਸਿੰਘ ਦਾ ਪੁੱਤਰ ਸੀ, ਤੂੰ ਇੰਝ ਹੀ ਲੜਨਾ ਸੀ, )
ਸਾਹਿਬਜ਼ਾਦਾ ਅਜੀਤ ਸਿੰਘ ਜੀ ਜਦੋਂ ਸ਼ਹੀਦ ਹੋ ਗਏ ਤਾਂ ਗੁਰੂ ਗੋਬਿੰਦ ਸਿੰਘ ਜੀ ਨੇ ਕਿਹਾ
“ ਪੀਓ ਪਿਆਲਾ ਪਿਰਮ ਕਾ ਸੁਮਨ ਭਏ ਅਸਵਾਰ
ਆਜ ਖਾਲਸਾ ਖ਼ਾਸ ਭਇਓ ਸਤਿਗੁਰ ਕੇ ਦਰਬਾਰ “
( ਏ ਅਕਾਲ ਪੁਰਖ ਵਾਹਿਗੁਰੂ ਮੈਂ ਤੇਰੀ ਇਮਾਨਤ ਤੈਨੂੰ ਸੌਂਪ ਦਿੱਤੀ
ਮੈਂ ਉਸ ਕਰਜ਼ੇ ਦੀ ਇੱਕ ਕਿਸ਼ਤ ਅਦਾ ਕਰ ਦਿੱਤੀ ਹੈ ਜਿਸਦਾ ਪ੍ਰਣ ਮੈਂ ਖਾਲਸੇ ਨਾਲ ਕੀਤਾ ਸੀ )
ਦੁਨੀਆਂ ਦਾ ਕੋਈ ਰਹਿਬਰ ਆਪਣੇ ਪੁੱਤਰ ਦੀ ਮੌਤ ਬਰਦਾਸ਼ਤ ਨਹੀਂ ਕਰ ਸਕਿਆ.... ਪਰ ਗੁਰੂ ਗੋਬਿੰਦ ਸਿੰਘ ਜੀ ਨੇ ਰੱਬੀ ਅਵਤਾਰ ਰਹਿਬਰ ਹੋਣ ਦੇ ਮਾਇਨੇ ਹੀ ਬਦਲ ਦਿੱਤੇ 🙏🙏🙏🙏🙏
ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀ ਵਾਹਿਗੁਰੂ ਜੀMust read
While Sahibzada Ajit Singh was fighting in the field of Chamkaur, every soldier of the enemy army wanted my attack on Sahibzada Ajit Singh .... I could have killed Guru Gobind Singh's son .... Sahibzada Ajit Singh was being attacked from all sides ..! History has it that when Sahibzada Ajit Singh fell to the ground, he had more than three hundred blows on his body.
Standing on the floor of the fort of Chamkaur, Guru Gobind Singh Ji is watching his son Sahibzada Ajit Singh being martyred.
"Well done, father of the victims.
Why don't you become Gobind's son? "
(I am a sacrifice to you, son, well done
You were the son of Guru Gobind Singh.
3
When Sahibzada Ajit Singh Ji was martyred, Guru Gobind Singh Ji said
“Drink the cup of Piram Ka Suman Bhaye Aswar
Today Khalsa is special, Satguru Ke Darbar.
(O Akal Purakh Vahiguru, I have entrusted your trust to you
I have repaid one installment of the loan I had pledged to the Khalsa)
No leader in the world could bear the death of his son ... but Guru Gobind Singh Ji changed the meaning of being a divine incarnate leader.
God, God, God, God, God, God, God, God, God, God, God, God, God, God, God, God, God, God, God, God, God, God, God, God, God, God, God, God, God, God, God, God, God, God, God, God, God, God, God, God, God, God God, God, God, God, God, God, God, God, God, God, God, God, God, God, God, God, God, God, God, God, God, God, God
Comments
Post a Comment