Skip to main content

ਨੇਕ_ਸੇਵਾ

 #ਨੇਕ_ਸੇਵਾ 

ਕੱਲ ਰਾਤ (16-5-2022)  ਨੂੰ  ਕਰੀਬ 9 ਵਜੇ ਬਠਿੰਡਾ ਦੇ ਐਡਵੋਕੇਟ ਸੂਰਿਆ ਸਿੰਗਲਾ ਜੀ ਨੇ ਸੰਤਪੁਰਾ ਰੋਡ ਤੇ ਇੱਕ ਐਂਬੂਲੈਂਸ ਵੇਖੀ, ਜਿੱਥੇ ਇੱਕ ਔਰਤ ਇਕ ਬੱਚੀ ਨੂੰ ਆਕਸੀਜਨ ਦੇ ਰਹੀ ਸੀ। ਬੱਚੀ ਦੀ ਉਮਰ 8 ਮਹੀਨੇ ਸੀ ਤੇ ਉਸਦੀ ਹਾਲਤ ਬਹੁਤ ਹੀ ਨਾਜ਼ੁਕ ਸੀ।ਪਰ ਉਸ ਔਰਤ ਕੋਲ ਇਲਾਜ ਲਈ ਪੈਸੇ ਨਹੀਂ ਸਨ। ਤਾਂ ਐਡਵੋਕੇਟ ਸੂਰਿਆ ਸਿੰਗਲਾ ਜੀ ਨੇ ਤੁਰੰਤ ਜਿੰਮੇਵਾਰੀ ਸਮਝਦੇ ਹੋਏ ਬੱਚੇ ਨੂੰ ਨਾਲ ਜਾ ਕੇ ਆਦੇਸ਼ ਹਸਪਤਾਲ ਦਾਖਲ ਕਰਵਾਇਆ ਅਤੇ ਦਾਖਲ ਫੀਸ ਜਮ੍ਹਾ ਕਰਵਾਈ ਅਤੇ ਨਾਲ ਹੀ ਟੈਸਟ ਕਰਵਾਏ।ਬੱਚੇ ਦਾ ਇਲਾਜ ਚੱਲ ਰਿਹਾ ਹੈ ਬੱਚਾ ਅਜੇ ICU ਵਿੱਚ ਹੈ।ਪਰ ਡਾਕਟਰ ਮੁਤਾਬਕ ਬੱਚੀ ਹੁਣ ਖਤਰੇ ਤੋਂ ਬਾਹਰ ਹੈ। ਬੱਚੀ ਦੀ ਜਾਨ ਬਚਾਉਣ ਦੀ ਕੋਸ਼ਿਸ ਕਰਨ ਵਾਲੇ ਐਡਵੋਕੇਟ ਸੂਰਿਆ ਜੀ ਦਾ ਇਸ ਨੇਕ ਸੇਵਾ ਲਈ ਬਹੁਤ ਬਹੁਤ ਧੰਨਵਾਦ 🙏🙏



#Nice_service

 At around 9 pm last night (16-5-2022), Bathinda advocate Surya Singla saw an ambulance on Santpura Road where a woman was giving oxygen to a child. The girl was 8 months old and her condition was critical. But the woman did not have money for treatment. Advocate Surya Singla Ji immediately took the child to Aadesh Hospital and paid the admission fee along with the test. The child is undergoing treatment and is still in ICU. Is Thank you very much Advocate Surya Ji for this noble service who tried to save the life of the child.

Punjabi media tv

#अच्छी_सेवा

  बीती रात करीब 9 बजे (16-5-2022) बठिंडा के अधिवक्ता सूर्य सिंगला ने संतपुरा रोड पर एंबुलेंस देखी जहां एक महिला एक बच्चे को ऑक्सीजन दे रही थी.  लड़की 8 महीने की थी और उसकी हालत गंभीर थी।  लेकिन महिला के पास इलाज के लिए पैसे नहीं थे।  एडवोकेट सूर्य सिंगला जी तुरंत बच्चे को आदेश अस्पताल ले गए और परीक्षा के साथ प्रवेश शुल्क का भुगतान किया।  बच्चे का इलाज चल रहा है और वह अभी भी आईसीयू में है।  बच्चे की जान बचाने की कोशिश करने वाली इस नेक सेवा के लिए अधिवक्ता सूर्या जी का बहुत-बहुत धन्यवाद।


  Follow me

Comments

Popular posts from this blog

ਪੰਜਾਬ ਦੇ ਕੁਲ ਕਿੰਨੇ ਪਿੰਡ ਹਨ, total villages in punjab

 🙏ਪੰਜਾਬ ਦੇ ਜ਼ਿਲ੍ਹੇਆ ਵਿੱਚ ਕੁੱਲ ਕਿੰਨੇ ਪਿੰਡ ਹਨ ਤੇ ਕਿਹੜੇ ਕਿਹੜੇ ਜ਼ਿਲ੍ਹਿਆਂ ਚ ਕਿੰਨੇ ਕਿੰਨੇ ਪਿੰਡ ਹਨ ਹੁਸ਼ਿਆਰਪੁਰ=1420 ਗੁਰਦਾਸਪੁਰ=1206 ਜਲੰਧਰ====964 ਲੁਧਿਆਣਾ==916 ਪਟਿਆਲਾ==915 ਅੰਮ੍ਰਿਤਸਰ==776 ਕਪੂਰਥਲਾ==703 ਫਿਰੋਜ਼ਪੁਰ=682 ਰੂਪਨਗਰ==615 ਸੰਗਰੂਰ===572 ਤਰਨਤਾਰਨ=513 ਸ਼ਹੀਦ ਭਗਤ ਸਿੰਘ ਨਗਰ=472 ਫਤਿਹਗੜ੍ਹ ਸਾਹਿਬ=446 ਫਾਜ਼ਿਲਕਾ==438 ਸਾਹਿਬਜਾਦਾ ਅਜੀਤ ਸਿੰਘ ਨਗਰ=427 ਪਠਾਨਕੋਟ=410 ਮੋਗਾ=352 ਬਠਿੰਡਾ=294 ਮੁਕਤਸਰ ਸਾਹਿਬ=234 ਮਾਨਸਾ=240 ਬਰਨਾਲਾ=128 ਫਰੀਦਕੋਟ=171 ਪੰਜਾਬ ਦੇ ਟੋਟਲ ਗਿਣਤੀ ਪਿੰਡਾ ਦੀ ਗਿਣਤੀ=12894 ਪੰਜਾਬ ਦੀ ਲੱਗਭਗ ਸਾਰੀ ਜਨਸੰਖਿਆ ਮੁਤਾਬਿਕ 2020 ਅੰਮ੍ਰਿਤਸਰ=   2839000 ਤਰਨ ਤਾਰਨ 1276000 ਗੁਰਦਾਸਪੁਰ =2602000 ਪਠਾਨਕੋਟ=626000 ਕਪੂਰਥਲਾ==-929000 ਜਲੰਧਰ====2500000 ਹੁਸ਼ਿਆਰਪੁਰ-1808000 ਸਹੀਦ ਭਗਤਸਿੰਘ ਨਗਰ   698000 ਫਤਿਹਗੜ੍ਹ ਸਾਹਿਬ 684000 ਲੁਧਿਆਣਾ 3988000 ਮੋਗਾ 1135000 ਫਿਰੋਜ਼ਪੁਰ 2313000 ਮੁਕਤਸਰ ਸਾਹਿਬ 1028000 ਫਰੀਦਕੋਟ 703000 ਬਠਿੰਡਾ 1582000 ਮਾਨਸਾ 877000 ਪਟਿਆਲਾ 2126000 ਰੂਪ ਨਗਰ 780000 ਸੰਗਰੂਰ 1886000 ਬਰਨਾਲਾ 678000 ਸਾਹਿਬਜਾਦਾ ਅਜੀਤ ਸਿੰਘ ਨਗਰ 1135000 2020 ਦੇ ਮੁਤਾਬਿਕ ਟੋਟਲ ਅਬਾਦੀ ਲੱਗਭਗ 32193000 ਤਿੰਨ ਕਰੋੜ ਇੱਕੀ ਲੱਖ ਤਰਾਨਵੇ ਹਜ਼ਾਰ ਲੱਗਭਗ ਵੇਖੋ ਕਿੰਨੀ ਅਬਾਦੀ ਹੈ ਪਰ ਪੰਜਾਬ ਵਿੱ...

ਕਰ ਭਲਾ ਹੋ ਭਲਾ ਅੰਤ ਭਲੇ ਦਾ ਭਲਾ ਕ

ਕਰ ਭਲਾ ਹੋ ਭਲਾ ਅੰਤ ਭਲੇ ਦਾ ਭਲਾ  ( ਮਦਦ ਕਰਨੀ ) ਕਰ ਭਲਾ ਹੋ ਭਲਾ ÷  ਜੇ ਆਪਾ ਕਿਸੇ  ਦਾ ਭਲਾ ਕਰਦੈ ਹਾ ਤੇ ਵਾਹਿਗੁਰੂ  ਆਪਣਾ ਭਲਾ ਕਰਦਾ ਹੈ  ਜੇ  ਨਹੀਂ ਯਕੀਨ ਤਾਂ ਪਰਖ ਕੇ   ਦੇਖ ਲਵੋ, ਇਹ ਮੇਰਾ ਵਾਹਿਗੁਰੂ  ਤੇ ਪੂਰਾ  ਵਿਸਵਾਸ  ਹੈ ਤੇ ਹਮੇਸ਼ਾ ਹੀ ਰਹੇਗਾ ।  ਨਾਨਕ ਨਾਮ ਚੜਦੀ ਕਲਾ  ਤੇਰੇ ਭਾਣੇ  ਸਰਬੱਤ ਦਾ ਭਲਾ 

ਬੇਹੱਦ ਮੰਦਭਾਗੀ ਖ਼ਬਰ ਕਿ ਕੱਲ ਜੋਂ ਬੱਚਾ ਛਾਪਿਆਂਵਾਲੀ ਤੋਂ ਲਾਪਤਾ ਹੋਇਆ ਸੀ, ਉਸਦੀ ਮ੍ਰਿਤਕ ਦੇਹ ਪਿੰਡ ਦੇ ਛੱਪੜ ਚੋ ਬਰਾਮਦ ਹੋਈ😥😥

 ਬੇਹੱਦ ਮੰਦਭਾਗੀ ਖ਼ਬਰ ਕਿ ਕੱਲ ਜੋਂ ਬੱਚਾ ਛਾਪਿਆਂਵਾਲੀ ਤੋਂ ਲਾਪਤਾ ਹੋਇਆ ਸੀ, ਉਸਦੀ ਮ੍ਰਿਤਕ ਦੇਹ ਪਿੰਡ ਦੇ ਛੱਪੜ ਚੋ ਬਰਾਮਦ ਹੋਈ😥😥ਪੰਜਾਬ ਕਿਧਰ ਨੂੰ ਜਾ ਰਿਹਾ ਲੋਕ ਇਨਸਾਨ ਤੋ ਹੈਵਾਨ ਬਣਦੇ ਜਾ ਰਹੇ ਨੇ ਇਨਸਾਨੀਅਤ ਨਾਮ ਦੀ ਚੀਜ ਖਤਮ ਹੁੰਦੀ ਜਾ ਰਹੀ ਹੈ । ਜਿਸਨੇ ਵੀ ਇਸ ਨਾਦਾਨ ਬੱਚੇ ਨੂੰ ਮਾਰਿਆ ਉਏ ਪਾਪੀਉ ਇਸ ਬੱਚੇ ਦਾ ਕਸੂਰ ਕੀ ਸੀ ਤੁਹਾਡੀਆ ਲੱਖ ਲਾਗਤਬਾਜੀਆ ਹੋਣਗੀਆ ਪਰ ਇਕ ਬੱਚਾ ਮਾਰਤਾ ਐਥੇ ਤੱਕ ਗਿਰ ਗਏ ਤੁਸੀ ਲੱਖ ਲਾਹਨਤਾ ਤੁਹਾਡੇ ਤੇ ਸਾਲਿਉ ਇਨਸਾਨ ਨਾਮ ਤੇ ਧੱਬਾ ਓ ਤੁਸੀ😡😡 ਹਰਾਮੀਉ ਤੁਹਾਨੂੰ ਨਰਕਾ ਚ ਵੀ ਜਗਾ ਨਹੀ ਮਿਲਣੀ ਤੁਹਾਡੀ ਜਿਦਗੀ ਮੌਤ ਤੋ ਬਤਰ ਬਣਨੀ ਵੇਖਦੇ ਜਾਉ ਤੁਸੀ ।।  ਪਰਮਾਤਮਾ ਬੱਚੇ ਦੀ ਰੂਹ ਆਪਣੇ ਚਰਨਾ ਚ ਨਿਵਾਸ ਬਖਸ਼ੇ ਤੇ ਪਰਿਵਾਰ ਨੂੰ ਇਸ ਗਹਿਰੇ ਦੁੱਖ ਨੂੰ ਚੱਲਣ ਦਾ ਬਲ ਬਖਸ਼ੇ🙏