ਮੰਝ ਪਿਆਰਾ ਗੁਰੂ ਕੋ ਗੁਰੂ ਪਿਆਰਾ ਮੰਝ " ਜਦੋ ਭਾਈ ਮੰਝ ਜੀ ਗੁਰੂ ਦੇ ਲੰਗਰ ਲਈ ਜੰਗਲ ਵਿਚੋ ਲੱਕੜਾਂ ਲੈਣ ਗਏ ਤਾਂ ਵਾਪਸੀ ਤੇ ਹਨੇਰ ਝੱਖੜ ਚਲ ਪਿਆ ਤੈ ਭਾਈ ਮੰਝ ਜੀ ਲੱਕੜਾਂ ਸਮੇਤ ਖੂਹ
" ਮੰਝ ਪਿਆਰਾ ਗੁਰੂ ਕੋ ਗੁਰੂ ਪਿਆਰਾ ਮੰਝ "
ਜਦੋ ਭਾਈ ਮੰਝ ਜੀ ਗੁਰੂ ਦੇ ਲੰਗਰ ਲਈ ਜੰਗਲ ਵਿਚੋ ਲੱਕੜਾਂ ਲੈਣ ਗਏ ਤਾਂ ਵਾਪਸੀ ਤੇ ਹਨੇਰ ਝੱਖੜ ਚਲ ਪਿਆ ਤੈ ਭਾਈ ਮੰਝ ਜੀ ਲੱਕੜਾਂ ਸਮੇਤ ਖੂਹ ਵਿੱਚ ਡਿਗ ਪਏ । ਉਧਰ ਜਦੋਂ ਗੁਰੂ ਅਰਜਨ ਦੇਵ ਜੀ ਨੂੰ ਪਤਾ ਲਗਿਆ ਤਾਂ ਗੁਰੂ ਜੀ ਆਪ ਚਲ ਕੇ ਖੂਹ ਤੇ ਪੁਹੰਚੇ । ਗੁਰੂ ਜੀ ਨੇ ਭਾਈ ਮੰਝ ਨੂੰ ਲਕੜਾਂ ਸੁਟ ਕੇ ਉਪਰ
ਆਉਣ ਲਈ ਕਿਹਾ ਪਰ ਭਾਈ ਮੰਝ ਨੇ ਕਿਹਾ ਗੁਰੂ ਜੀ ਲੰਗਰ ਲਈ ਸੁੱਕੀ ਲੱਕੜ ਬਹੁਤ ਜਰੂਰੀ ਹੈ । ਭਾਈ ਮੰਝ ਜੀ ਨੂੰ ਲੱਕੜਾਂ ਸਮੇਤ ਖੂਹ ਤੋਂ ਬਾਹਰ ਕਢਿਆ ਗਿਆ ਤਾਂ ਗੁਰੂ ਜੀ ਨੇ ਆਪਣੀ ਗਲਵਕੜੀ ਵਿਚ ਲੈ ਲਿਆ ਤੇ ਕਿਹਾ ਮੰਝ ਪਿਆਰਾ ਗੁਰੂ ਕੋ ਗੁਰੂ ਪਿਆਰਾ ਮੰਝ ।
Comments
Post a Comment