☬ Takhat Sri Harimandir Ji Patna Sahib ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ 30/6/2022 ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ {Ang 705-706} ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧। ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰਨਾ ਚਾਹੀਦਾ ਹੈ ਜੋ (ਹਰ ਥਾਂ) ਆਪ ਹੀ ਵੇਖਣ ਵਾਲਾ ਹੈ, ਆਪ ਹੀ ਸੁਣਨ ਵਾਲਾ ਹੈ ਤੇ ਆਪ ਹੀ ਸੁਣਾਉਣ ਵਾਲਾ ਹੈ। ਹੇ ਨਾਨਕ! ਉਸ ਹਰੀ ਦੀ ਪਿਆਰੀ ਯਾਦ ਵਿਚ ਲੀਨ ਹੋ ਜਾ ਜੋ ਸਭ ਥਾਈਂ ਮੌਜੂਦ ਹੈ।੨। In Hindi जैतसरी महला ५ वार सलोका नालि ੴ सतिगुर प्रसादि ॥ सलोक ॥ आदि पूरन मधि पूरन अंति पूरन परमेसुरह ॥ सिमरंति संत सरबत्र रमणं नानक अघनासन जगदीसुरह ॥१॥ पेखन सुनन सुनावनो मन महि द्रिड़ीऐ साचु ॥ पूरि रहिओ सरबत्र मै नानक हरि रंगि राचु ॥२॥ {पन्ना
World story,world s post,Punjabi story,Punjabi kavita, Punjabi music, Punjabi media, ਪੰਜਾਬੀ ਕਹਾਣੀਕਾਰ, ਪੰਜਾlਕ, ਪੰਜਾਬੀ ਸਭਿਆਚਾਰ, ਪ, ਪੰਜਾਬੀ ਬੋਲੀ,Punjabi PUNJABI KAHANIYAN, punjabi story writer, punjabi short story writers, punjabi story books in punjabi language, Punjabi, Best Punjabi writers, list of punjabi novelsਸੱਚੀਆਂ ਅਤੇ ਖਰੀਆਂ ਗੱਲਾਂ status, ਸੱਚੀਆਂ ਗੱਲਾਂ ਸਟੇਟਸ, sachiya gallan punjabi status, punjabi storypunjabi story writer, punjabi photo shayari, Punjabi photo, #punjabilove, best story,