ਰਾਹਗੀਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਮੰਡੀ ਬੋਰਡ ਨੇ ਕਣਕ ਦੀ ਵਾਢੀ ਦੇ ਸੀਜ਼ਨ ਤੋਂ ਬਾਅਦ ਕਿਸਾਨਾਂ ਅਤੇ ਸਬੰਧਤ ਜ਼ਿਲ੍ਹਾ
ਰਾਹਗੀਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਮੰਡੀ ਬੋਰਡ ਨੇ ਕਣਕ ਦੀ ਵਾਢੀ ਦੇ ਸੀਜ਼ਨ ਤੋਂ ਬਾਅਦ ਕਿਸਾਨਾਂ ਅਤੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸੂਬੇ ਭਰ ਵਿੱਚ ਪੇਂਡੂ ਲਿੰਕ ਸੜਕਾਂ ਦੇ ਕਿਨਾਰੇ 'ਤੇ ਬਰਮਾਂ (ਕੱਚੇ ਕਿਨਾਰੇ) ਦੇ ਮੁੜ ਨਿਰਮਾਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ।
...
With a view to provide safe commuting experience to people, the Punjab Mandi Board, with cooperation of farmers & respective district administrations launched a special drive for the re-construction of Berms on embankment of Rural Link Roads after the wheat harvesting season.
Comments
Post a Comment