ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥ ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥
ਅਰਥ ਜੋ ਮਨੁੱਖ ਪਿਆਰੇ ਸਤਿਗੁਰੂ
ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ।
🙏ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ 🙏
Comments
Post a Comment